Versions
PAV ਫੇਰ ਬੋਅਜ਼ ਨੇ ਉਹ ਨੂੰ ਆਖਿਆ ਜੋ ਰੋਟੀ ਵੇਲੇ ਤੂੰ ਐਥੇ ਆ ਅਤੇ ਰੋਟੀ ਖਾਹ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡਬੋ। ਤਾਂ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਧਰੇ ਸੋ ਉਹ ਨੇ ਖਾਧੇ ਅਤੇ ਰੱਜ ਗਈ ਅਤੇ ਕੁਝ ਛੱਡ ਦਿੱਤੇ
IRVPA ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।