Versions
PAV ਫੇਰ ਉਹ ਦੀ ਸੱਸ ਨੇ ਉਹ ਨੂੰ ਪੁੱਛਿਆ ਤੈਂ ਅੱਜ ਕਿੱਥੋਂ ਸਿਲਾ ਚੁਗਿਆ ਅਤੇ ਕਿੱਥੇ ਕੰਮ ਧੰਦਾ ਕੀਤਾ? ਧੰਨ ਉਹ ਹੈ ਜਿਹ ਨੇ ਤੇਰੀ ਖ਼ਬਰ ਲਈ ਹੈ ਤਾਂ ਉਹ ਨੇ ਆਪਣੀ ਸੱਸ ਨੂੰ ਉਹ ਜਿਹਦੇ ਕੋਲ ਕੰਮ ਧੰਦਾ ਕੀਤਾ ਸੀ ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਉਂ ਬੋਅਜ਼ ਹੈ ਜਿਹਦੇ ਕੋਲ ਮੈਂ ਅੱਜ ਕੰਮ ਧੰਦਾ ਕਰਦੀ ਰਹੀ
IRVPA ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।