Versions
PAV ਮੋਆਬਣ ਰੂਥ ਬੋਲੀ, ਉਹ ਨੇ ਮੈਨੂੰ ਇਹ ਭੀ ਆਖਿਆ ਭਈ ਜਦ ਤੋੜੀ ਮੇਰੀਆ ਵਾਢੀਆਂ ਨਾ ਹੋ ਚੁੱਕਣ ਤੂੰ ਮੇਰਿਆ ਜੁਵਾਨਾਂ ਦੇ ਨਾਲ ਨਾਲ ਰਿਹਾ ਕਰ
IRVPA ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”