Versions
PAV ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ ਹੇ ਮੇਰੀਏ ਧੀਏ, ਚੰਗੀ ਗੱਲ ਹੈ ਜੇ ਤੂੰ ਉਹ ਦੀਆ ਛੋਕਰੀਆਂ ਨਾਲ ਜਾਇਆ ਕਰੇ ਅਤੇ ਉਹ ਤੈਨੂੰ ਕਿਸੇ ਹੋਰ ਪੈਲੀ ਵਿੱਚ ਨਾ ਲੱਭਣ
IRVPA ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”