Bible Versions
Bible Books

Ruth 4:5 (NCV) New Century Version

Versions

PAV   ਤਦ ਬੋਅਜ਼ ਨੇ ਆਖਿਆ, ਜਿਸ ਦਿਨ ਤੋਂ ਉਹ ਪੈਲੀ ਨਾਓਮੀ ਦੇ ਹੱਥੋਂ ਮੁੱਲ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮੋਏ ਦੀ ਤੀਵੀਂ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੀ ਪੱਤੀ ਵਿੱਚ ਬਣਿਆ ਰਹੇ।।
IRVPA   ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us