Bible Versions
Bible Books

Ruth 4:6 (NCV) New Century Version

Versions

PAV   ਤਦ ਉਸ ਛੁਡਾਉਣ ਵਾਲੇ ਨੇ ਆਖਿਆ, ਮੈਂ ਆਪਣੇ ਲਈ ਤਾਂ ਉਹ ਨੂੰ ਛੁਡਾ ਸੱਕਦਾ ਅਜਿਹਾ ਨਾ ਹੋਵੇ ਜੋ ਮੈਂ ਆਪਣੀ ਪੱਤੀ ਵਿਗਾੜ ਬੈਠਾਂ ਸੋ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ ਕਿਉਂ ਜੋ ਮੈਂ ਆਪ ਨਹੀਂ ਛੁਡਾ ਸੱਕਦਾ
IRVPA   ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us