Versions
PAV ਜਿਵੇਂ ਬਣ ਦੇ ਬਿਰਛਾਂ ਵਿੱਚ ਸੇਉ ਤਿਵੇਂ ਮੇਰਾ ਬਾਲਮ ਪੁੱਤ੍ਰਾਂ ਵਿੱਚ ਹੈ। ਮੈਂ ਵੱਡੀ ਚਾਹ ਨਾਲ ਉਸ ਦੇ ਸਾਯੇ ਵਿੱਚ ਬੈਠੀ ਸਾਂ, ਉਸ ਦਾ ਫਲ ਤੇਰੇ ਤਾਲੂ ਨੂੰ ਮਿੱਠਾ ਲੱਗਦਾ ਸੀ।
IRVPA ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ,
ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ।
ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ,
ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।