Bible Versions
Bible Books

Zechariah 11:13 (NCV) New Century Version

Versions

PAV   ਯਹੋਵਾਹ ਨੇ ਮੈਨੂੰ ਆਖਿਆ ਕਿ ਇਨ੍ਹਾਂ ਨੂੰ ਘੁਮਾਰ ਅੱਗੇ ਸੁੱਟ ਦੇਹ ਅਰਥਾਤ ਉਸ ਵੱਡੇ ਮੁੱਲ ਨੂੰ ਜਿਹੜਾ ਓਹਨਾਂ ਵੱਲੋਂ ਮੇਰਾ ਮੁੱਲ ਪਿਆ ਸੀ। ਮੈਂ ਓਹ ਤੀਹ ਰੁਪਏ ਵੱਲੋਂ ਮੇਰਾ ਮੁੱਲ ਪਿਆ ਸੀ। ਮੈਂ ਓਹ ਤੀਹ ਰੁਪਏ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਾਰ ਅੱਗੇ ਸੁੱਟ ਦਿੱਤੇ
IRVPA   ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ। ਮੈਂ ਉਹ ਤੀਹ ਸ਼ਕੇਲ ਅਰਥਾਤ ਤੀਹ ਦਿਨਾਂ ਦੀ ਮਜ਼ਦੂਰੀ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਿਆਰ ਦੇ ਅੱਗੇ ਸੁੱਟ ਦਿੱਤੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us