Versions
PAV ਤੂੰ ਅਸੀਰਾਂ ਵਿੱਚੋਂ ਹਲਦੀ, ਟੋਬੀਯਾਹ ਅਤੇ ਯਦਅਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਅਤੇ ਸਫ਼ਨਯਾਹ ਦੇ ਪੁੱਤ੍ਰ ਯੋਸ਼ੀਯਾਹ ਦੇ ਘਰ ਜਾਹ ਜਿੱਥੇ ਓਹ ਬਾਬਲ ਤੋਂ ਆਏ ਹਨ
IRVPA ਤੂੰ ਗੁਲਾਮਾਂ ਵਿੱਚੋਂ ਹਲਦਈ, ਤੋਬਿਆਹ ਅਤੇ ਯਦਾਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ