Versions
PAV ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਆਖਿਆ ਕਿ ਏਹ ਅਕਾਸ਼ ਦੀਆਂ ਚਾਰ ਹਵਾਵਾਂ ਹਨ ਜੋ ਨਿੱਕਲਦੀਆਂ ਹਨ ਜਦ ਓਹ ਸਾਰੀ ਧਰਤੀ ਦੇ ਪ੍ਰਭੁ ਦੇ ਹਜ਼ੂਰ ਖਲੋਤੀਆਂ ਹੋਣ
IRVPA ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਆਤਮਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ।