Versions
PAV ਕਿਉਂ ਜੋ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਜਿਵੇਂ ਮੈਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੋਪਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਆਖਿਆ,
IRVPA ਕਿਉਂ ਜੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਤਰ੍ਹਾਂ ਮੈਂ ਉਸ ਸਮੇਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ, ਜਦੋਂ ਤੁਹਾਡੇ ਪੁਰਖਿਆਂ ਨੇ ਮੈਨੂੰ ਕ੍ਰੋਧਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਕਿਹਾ,