Versions
PAV ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਚੌਥੇ ਮਹੀਨੇ ਦਾ ਵਰਤ ਅਤੇ ਪੰਜਵੇਂ ਮਹੀਨਾ ਦਾ ਵਰਤ ਅਰ ਸਤਵੇਂ ਮਹੀਨੇ ਦਾ ਵਰਤ ਅਰ ਦਸਵੇਂ ਮਹੀਨੇ ਦਾ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।।
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ। ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।