Versions
PAV ਮੈਂ ਓਹਨਾਂ ਨੂੰ ਲਿਆਵਾਂਗਾ, ਓਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਵਿੱਚ ਅਤੇ ਧਰਮ ਵਿੱਚ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ।।
IRVPA ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।