Versions
PAV ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤ੍ਰਾਂ ਆਪਣੇ ਭਰਾਵਾਂ ਵਾਂਙੁ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਗੁਣਾ ਪਾਇਆ ਅਰਥਾਤ ਮੁਖੀਏ ਦੇ ਪਿਤਰਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।।
IRVPA ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ। PE