Versions
PAV ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੁਨਹਿਰੀ ਵਸਤਾਂ ਦੇ ਲਈ ਸੋਨਾ, ਅਤੇ ਰੁਪਹਿਰੀ ਵਸਤਾਂ ਦੇ ਲਈ ਚਾਂਦੀ, ਅਤੇ ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਅਤੇ ਲੋਹੇ ਵਾਲੀਆਂ ਵਸਤਾਂ ਦੇ ਲਈ ਲੋਹਾ, ਅਤੇ ਕਾਠ ਗੜ੍ਹਾਂ ਦੇ ਲਈ ਕਾਠ, ਅਤੇ ਬਲੌਰੀ ਪੱਥਰ, ਅਤੇ ਜੜਤ ਘੜਤਲਈ ਭਾਂਤ ਭਾਂਤ ਦੇ ਰੰਗੀਲੇ ਪੱਥਰ, ਅਤੇ ਹਰੇਕ ਪਰਕਾਰ ਦੇ ਅਣਮੋਲ ਪੱਥਰ, ਅਰ ਬਿਅੰਤ ਚਿੱਟੇ ਪੱਥਰ ਤਿਆਰ ਕੀਤੇ