Versions
PAV ਸੋ ਮੈਂ ਇਉਂ ਦੌੜਦਾ ਹਾਂ ਪਰ ਬੇਥੌਹਾ ਨਹੀਂ। ਮੈਂ ਇਉਂ ਹੂਰੀਂ ਲੜਦਾ ਹਾਂ ਪਰ ਉਸ ਵਾਂਙੂ ਨਹੀਂ ਜੋ ਪੌਣ ਨੂੰ ਮਾਰਦਾ ਹੈ
ERVPA ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌਡ਼ਦਾ ਹਾਂ। ਮੈਂ ਉਸ ਲਡ਼ਾਕੂ ਦੀ ਤਰ੍ਹਾਂ ਲਡ਼ਦਾ ਹਾਂ ਜਿਹਡ਼ਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।
IRVPA ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।