Versions
PAV ਤਾਂ ਸ਼ਤਾਨ ਦੇ ਪੁੱਤ੍ਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਸ ਦੇ ਸਾਹਮਣੇ ਬਿਠਾਓ। ਓਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰ ਬਚਨ ਬੋਲਿਆ ਹੈਂ ਤਾਂ ਓਹ ਉਸ ਨੂੰ ਬਾਹਰ ਲੈ ਜੈ ਕੇ ਪਥਰਾਓ ਕਰਨ ਕਿ ਉਹ ਮਰ ਜਾਵੇ
IRVPA ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।