Versions
PAV ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰ ਬਚਨ ਆਖੇ ਹਨ ਤਾਂ ਓਹ ਉਸ ਨੂੰ ਸ਼ਹਿਰੋਂ ਬਾਹਰ ਲੈ ਆਏ ਅਤੇ ਉਸ ਨੂੰ ਪਥਰਾਓ ਕਰਕੇ ਮਾਰ ਸੁੱਟਿਆ
IRVPA ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ।