Versions
PAV ਤਾਂ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖਿਆਂ ਨੂੰ ਜੋ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਪਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਓਹ ਯਹੋਵਾਹ ਦੇ ਨੇਮ ਦੇ ਸੰਦੂਕ ਨੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਉਤਾਹਾਂ ਲੈ ਆਉਣ
IRVPA {ਨੇਮ ਦੇ ਸੰਦੂਕ ਨੂੰ ਹੈਕਲ ਦੇ ਵਿੱਚ ਲਿਆਉਣਾ} PS ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ।