Bible Versions
Bible Books

1 Peter 4:3 (NET) New English Translation

Versions

PAV   ਕਿਉਂ ਜੋ ਬੀਤਿਆ ਹੋਇਆ ਸਮਾ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਨੂੰ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾਂ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜ਼ੀਆਂ ਅਤੇ ਘਿਣਾਉਣੀਆਂ ਮੂਰਤੀ ਪੂਜਾ ਵਿੱਚ ਚੱਲਦੇ ਸਾਂ
ERVPA   ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਨਾਸਥਾਵਾਨ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
IRVPA   ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us