Versions
PAV ਦਾਊਦ ਨੇ ਅਬਯਾਥਾਰ ਨੂੰ ਆਖਿਆ, ਮੈਂ ਤਾਂ ਉਸੇ ਦਿਨ ਜਾਣ ਗਿਆ ਸਾਂ ਜਾਂ ਅਦੋਮੀ ਦੋਏਗ ਉੱਥੇ ਸੀ ਭਈ ਇਹ ਜ਼ਰੂਰ ਸ਼ਾਊਲ ਨੂੰ ਖਬਰ ਦੱਸੇਗਾ। ਤੇਰੇ ਪਿਉ ਦੇ ਸਾਰੇ ਟੱਬਰ ਦੇ ਵੱਢ ਸੁੱਟਣ ਦਾ ਮੁੱਢ ਮੈਂ ਹੀ ਹਾਂ
IRVPA ਦਾਊਦ ਨੇ ਅਬਯਾਥਾਰ ਨੂੰ ਆਖਿਆ, ਮੈਂ ਤਾਂ ਉਸੇ ਦਿਨ ਜਾਣ ਗਿਆ ਸੀ ਜਦ ਅਦੋਮੀ ਦੋਏਗ ਉੱਥੇ ਸੀ ਕਿ ਇਹ ਜ਼ਰੂਰ ਸ਼ਾਊਲ ਨੂੰ ਖ਼ਬਰ ਦੇਵੇਗਾ। ਤੇਰੇ ਪਿਤਾ ਦੇ ਸਾਰੇ ਟੱਬਰ ਦੇ ਵੱਢ ਸੁੱਟਣ ਦਾ ਮੁੱਢ ਮੈਂ ਹੀ ਹਾਂ।