Bible Versions
Bible Books

1 Samuel 5:8 (NET) New English Translation

Versions

PAV   ਸੋ ਉਨ੍ਹਾਂ ਨੇ ਫਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਲੋੜੀਦਾ ਹੈ ਜੋ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਵਿੱਚ ਲੈ ਜਾਣ ਸੋ ਓਹ ਇਸਰਾਏਲ ਦੇ ਸੰਦੂਕ ਨੂੰ ਗਥ ਵਿੱਚ ਲੈ ਗਏ
IRVPA   ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us