Versions
PAV ਨਿਰੀ ਯਹੋਵਾਹ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖਾਸ ਆਗਿਆ ਦੇਵੇ, ਤਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ
IRVPA ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ।