Versions
PAV ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਦ ਸੁਲੇਮਾਨ ਏਹ ਦੋਵੋਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁਕਿਆ
IRVPA {ਸੁਲੇਮਾਨ ਦਾ ਹੀਰਾਮ ਦੇ ਨਾਲ ਸਮਝੌਤਾ} (2 ਇਤ 8:1-2) PS ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।