Versions
PAV ਵਰਹੇ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਤੇ ਸੁਖ ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।।
IRVPA ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।