Versions
PAV ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੈਂ ਮੇਰੇ ਅੱਗੇ ਕੀਤੀ ਸੁਣਿਆ। ਮੈਂ ਇਸ ਭਵਨ ਨੂੰ ਜੋ ਤੈਂ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੀਕ ਏਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਏਥੇ ਸਦਾ ਰਹੇਗਾ
IRVPA ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।