Versions
PAV ਅਤੇ ਉਹ ਨੇ ਇੱਕ ਢੱਗਿਆਂ ਦੀ ਜੋਗ ਲੈ ਲਈ ਅਤੇ ਉਨ੍ਹਾਂ ਨੂੰ ਚੀਰ ਕੇ ਟੋਟੇ ਟੋਟੇ ਕੀਤਾ ਅਤੇ ਉਨ੍ਹਾਂ ਨੂੰ ਹਲਕਾਰਿਆਂ ਦੇ ਹੱਥ ਇਸਰਾਏਲ ਦੀਆਂ ਸਭਨਾਂ ਹੱਦਾਂ ਵਿੱਚ ਘੱਲ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲਦਾਂ ਨਾਲ ਅਜੇਹਾ ਹੀ ਕੀਤਾ ਜਾਵੇਗਾ ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਆਣ ਪਿਆ ਅਤੇ ਉਹ ਇੱਕ ਦਿਲ ਹੋ ਕੇ ਆਏ