Versions
PAV ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਵੱਟਾ ਲਿਆ ਅਤੇ ਆਪਣੇ ਟਹਿਲੂਏ ਨੂੰ ਬੁਰਿਆਈਓਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੇ ਖੋਟ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਟਹਿਲੂਏ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ