Versions
PAV ਤਦ ਫਲਿਸਤੀ ਸਰਦਾਰਾਂ ਨੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਪਾਤਸ਼ਾਹ ਸ਼ਾਊਲ ਦਾ ਟਹਿਲੂਆ ਨਹੀਂ ਜੇ ਐੱਨੇ ਦਿਨਾਂ ਅਤੇ ਐੱਨੇ ਵਰਿਹਾਂ ਦਾ ਮੇਰੇ ਨਾਲ ਹੈ ਅਤੇ ਜਦ ਦਾ ਉਹ ਮੇਰੇ ਕੋਲ ਆ ਪਿਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਡਿੱਠਾ?
IRVPA ਤਦ ਫ਼ਲਿਸਤੀ ਸਰਦਾਰਾਂ ਦੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫ਼ਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਰਾਜਾ ਸ਼ਾਊਲ ਦਾ ਦਾਸ ਨਹੀਂ ਜੋ ਐਨੇ ਦਿਨਾਂ ਅਤੇ ਐਨੇ ਸਾਲਾਂ ਤੋਂ ਮੇਰੇ ਨਾਲ ਹੈ ਅਤੇ ਜਦੋਂ ਦਾ ਉਹ ਮੇਰੇ ਕੋਲ ਆਇਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਵੇਖੀ?