Versions
PAV ਕਿਉਂਕਿ ਜੋ ਆਪਣੀ ਨੇਕ ਨਾਮੀ ਜਤਾਉਂਦਾ ਹੈ ਸੋ ਨਹੀਂ ਸਗੋਂ ਉਹ ਪਰਵਾਨ ਹੁੰਦਾ ਹੈ ਜਿਹ ਦੀ ਪ੍ਰਭੁ ਨੇਕ ਨਾਮੀ ਕਰਦਾ ਹੈ।।
ERVPA ਜਿਹਡ਼ਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ।
IRVPA ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ। PE