Versions
PAV ਏਸ ਕਾਰਨ ਵੇਖ ਮੈਂ ਤੈਨੂੰ ਤੇਰੇ ਪਿਉ ਦਾਦਿਆਂ ਨਾਲ ਰਲਾਉਣ ਵਾਲਾ ਹਾਂ ਅਰ ਤੂੰ ਸ਼ਾਂਤੀ ਨਾਲ ਆਪਣੀ ਕਬਰ ਵਿੱਚ ਰੱਖਿਆ ਜਾਵੇਂਗਾ ਅਰ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਓਹ ਫੇਰ ਪਾਤਸ਼ਾਹ ਕੋਲ ਏਹ ਸੁਨੇਹਾ ਲਿਆਏ।।
IRVPA ਇਸ ਕਾਰਨ ਵੇਖ ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ ਅਤੇ ਤੂੰ ਦਫ਼ਨਾਇਆ ਜਾਵੇਂਗਾ ਅਤੇ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ। PE