Versions
PAV ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਹਲ ਦੇਈਂ ਅਰ ਆਖੀਂ ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਨੱਸੀਂ ਤੇ ਠਹਿਰੀਂ ਨਾ
IRVPA ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਲ੍ਹ ਦੇਈਂ ਅਤੇ ਆਖੀਂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਭੱਜ ਜਾਈਂ ਅਤੇ ਨਾ ਠਹਿਰੀਂ।