Bible Versions
Bible Books

2 Kings 9:6 (NET) New English Translation

Versions

PAV   ਤਦ ਉਹ ਉੱਠ ਕੇ ਘਰ ਵਿੱਚ ਗਿਆ ਅਰ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਹਲ ਦਿੱਤਾ ਅਰ ਉਹ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ
IRVPA   ਤਦ ਉਹ ਉੱਠ ਕੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਲ੍ਹ ਦਿੱਤਾ ਅਤੇ ਉਸ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us