Versions
PAV ਅਤੇ ਦਾਊਦ ਅਰ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭਨਾਂ ਤਰਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜਰੀਆਂ, ਚਿਮੱਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ ਅੱਗੇ ਵਜਾਉਂਦੇ ਤੁਰੇ।।
IRVPA ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ।