Versions
PAV ਵੇਖ, ਮੈਂ ਤੈਨੂੰ ਤੇਰੇ ਪਿਉ ਦਾਦਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਏਸ ਥਾਂ ਅਤੇ ਏਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ ਓਹ ਫੇਰ ਪਾਤਸ਼ਾਹ ਕੋਲ ਸੁਨੇਹਾ ਲਿਆਏ ਉਹ ਫਿਰ ਪਾਤਸ਼ਾਹ ਕੋਲ ਇਹ ਸੁਨੇਹਾ ਲਿਆਏ