Versions
PAV ਤਾਂ ਓਹ ਹਿਲਕੀਯਾਹ ਪਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਅਫਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ