Versions
PAV ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਯਾ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਐਨਾ ਮਾਰਦਾ ਭਈ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ
IRVPA ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਇੰਨ੍ਹਾਂ ਮਾਰਦਾ ਕਿ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ।