Versions
PAV ਤਾਂ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਰ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੁੰਦਾ ਅਨ੍ਹੇਰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਓਹਨਾਂ ਉੱਤੇ ਕਰਦਾ ਸੀ
IRVPA ਤਦ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਤੇ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੋ ਰਹੇ ਅਨ੍ਹੇਰ ਨੂੰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਉਹਨਾਂ ਉੱਤੇ ਕਰਦਾ ਸੀ।