Versions
PAV ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ, ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਰ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ ਅਰ ਉਸ ਨੇ ਪੜ੍ਹੀ
IRVPA ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ।