Versions
PAV ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਪਾਤਸ਼ਾਹਾਂ ਨੇ ਬਣਾਈਆਂ ਸਨ ਅਰ ਓਹ ਜਗਵੇਦੀਆਂ ਭੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਬਣਾਈਆਂ ਸਨ ਪਾਤਸ਼ਾਹ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਓਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ