Versions
PAV ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤ੍ਰ ਯੋਨਾਦਾਬ ਇਉਂ ਆਖ ਕੇ ਬੋਲਿਆ, ਮੇਰਾ ਮਾਹਰਾਜ ਏਹ ਧਿਆਨ ਨਾ ਕਰੇ ਜੋ ਉਨ੍ਹਾਂ ਨੇ ਸਭਨਾਂ ਜੁਆਨਾਂ ਨੂੰ ਜੋ ਪਾਤਸ਼ਾਹ ਦੇ ਪੁੱਤ੍ਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਇਸ ਕਰਕੇ ਜੋ ਅਬਸ਼ਾਲੋਮ ਨੇ ਜਿਸ ਦਿਹਾੜੇ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਛੱਡੀ ਸੀ