Versions
PAV ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖ਼ੂਨ ਦੇ ਵੱਟੇ ਲੈਣ ਵਾਲਿਆਂ ਨੂੰ ਅਟਕਾ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤ੍ਰ ਨੂੰ ਮਾਰ ਲੈਂਣ। ਤਦ ਉਸ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਤੇਰੇ ਪੁੱਤ੍ਰ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ