Bible Versions
Bible Books

2 Samuel 18:18 (NET) New English Translation

Versions

PAV   ਅਬਸ਼ਾਲੋਮ ਨੇ ਆਪਣੇ ਜੀਉਂਦੇ ਜੀਅ ਧਰਤੀ ਲੈ ਕੇ ਆਪਣੇ ਲਈ ਪਾਤਸ਼ਾਹੀ ਖੱਡ ਵਿੱਚ ਇੱਕ ਥੰਮ੍ਹ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ, ਭਈ ਮੇਰੇ ਕੋਈ ਪੁੱਤ੍ਰ ਨਹੀਂ ਹੈ ਜਿਸ ਨਾਲ ਮੇਰੇ ਨਾਉਂ ਦਾ ਚੇਤਾ ਰਹੇ ਅਤੇ ਉਸ ਨੇ ਆਪਣਾ ਨਾਉਂ ਉਸ ਥੰਮ੍ਹ ਉੱਤੇ ਰੱਖਿਆ ਸੀ ਅਤੇ ਅੱਜ ਦੇ ਦਿਨ ਤੋੜੀ ਉਹ ਅਬਸ਼ਾਲੋਮ ਦੀ ਮਟੀ ਸਦਾਉਂਦੀ ਹੈ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us