Versions
PAV ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਅੰਗ ਸੰਗ ਲੱਗੇ ਰਹੋ ਕਿਉਂ ਜੋ ਉਹ ਤੁਹਾਡਾ ਜੀਵਨ ਅਤੇ ਤੁਹਾਡੇ ਦਿਨਾ ਦੀ ਲਮਾਨ ਹੈ ਤਾਂ ਜੋ ਤੁਸੀਂ ਉਸ ਜ਼ਮੀਨ ਵਿੱਚ ਵੱਸਿਆ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਲਈ ਸੌਂਹ ਖਾਧੀ ਸੀ।।