Versions
PAV ਅਰ ਮਿਸਰ ਦੇਸ ਵਿੱਚ ਹਰ ਇੱਕ ਪਲੌਠਾ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋੱਲੀ ਦੇ ਪਲੋਠੇ ਤੀਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਲੋਠਾ ਮਰ ਜਾਵੇਗਾ
IRVPA ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।