Versions
PAV ਜੇ ਤੂੰ ਏਸ ਗੱਲ ਨੂੰ ਕਰੇਂਗਾ ਅਰ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸੱਕੇਂਗਾ ਅਰ ਏਹ ਸਾਰੇ ਲੋਕ ਵੀ ਸੁੱਖ ਸਾਂਦ ਨਾਲ ਆਪਣੇ ਅਸਥਾਨਾਂ ਨੂੰ ਜਾਣਗੇ
IRVPA ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।