Versions
PAV ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਏਸ ਲਈ ਆਇਆ ਹੈ ਭਈ ਤੁਹਾਨੂੰ ਪਰਤਾਵੇ ਅਰ ਉਸ ਦਾ ਭੈ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ
IRVPA ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ।