Versions
PAV ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਏਹ ਵੇਖਿਆ ਹੈॽ ਯਹੂਦਾਹ ਦੇ ਘਰਾਣੇ ਦੇ ਅੱਗੇ ਇੱਹ ਨਿੱਕੀ ਜਿਹੀ ਗੱਲ ਹੈ, ਕਿ ਓਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ,ਓਹ ਆਪਣੇ ਨੱਕ ਨਾਲ ਡਾਲੀ ਲਗਾਉਂਦੇ ਹਨ
IRVPA ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ।