Versions
PAV ਫੇਰ ਓਸ ਅੱਖਾਂ ਚੁੱਕ ਕੇ ਤੀਵੀਆਂ ਅਰ ਬਾਲਾਂ ਨੂੰ ਡਿੱਠਾ ਅਰ ਆਖਿਆ, ਤੇਰੇ ਨਾਲ ਏਹ ਕੌਣ ਹਨ? ਤਾਂ ਓਸ ਆਖਿਆ, ਏਹ ਓਹ ਬਾਲ ਹਨ ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ
IRVPA ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।