Versions
PAV ਫੇਰ ਲੇਆਹ ਅਰ ਉਸ ਦੇ ਬਾਲਾਂ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ ਅਰ ਮਗਰੋਂ ਯੂਸੁਫ ਅਰ ਰਾਖੇਲ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ
IRVPA ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।